ਅਜੇ ਤੱਕ ਤਨਖਾਹਾਂ ਤੇ ਪੈਨਸ਼ਨਾਂ ਨਾ ਮਿਲਣ ਦੇ ਰੋਸ ਵਜੋਂ ਪੀ ਆਰ ਟੀ ਸੀ ਵਰਕਰਜ਼ ਐਕਸ਼ਨ ਕਮੇਟੀ ਨੇ ਰੋਸ ਰੈਲੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਨੇ ਪੀ ਆਰ ਟੀ ਸੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਿੱਤ ਮੰਤਰੀ ਦਾ ਪੁਤਲਾ ਫੂਕਿਆ। ਪ੍ਰਦਰਸ਼ਨ ਵਿੱਚ ਏਟਕ, ਇੰਟਕ, ਕਰਮਚਾਰੀ ਦਲ, ਐੱਸ ਸੀ ਬੀ ਸੀ, ਸੀਟੂ ਅਤੇ ਰਿਟਾਇਰਡ ਵਰਕਰਜ਼